Search Bar

header ads

ਸ਼ੂਗਰ ਨੂੰ ਕੰਟਰੋਲ ਕਰਨ ਲਈ ਆਪਣੇ ਭੋਜਨ 'ਚ ਸ਼ਾਮਿਲ ਕਰੋ ਇਹ ਚੀਜ਼ਾਂ

ਸ਼ੂਗਰ ਨੂੰ ਕੰਟਰੋਲ ਕਰਨ ਲਈ ਆਪਣੇ ਭੋਜਨ 'ਚ ਸ਼ਾਮਿਲ ਕਰੋ ਇਹ ਚੀਜ਼ਾਂ



ਡਾਇਬੀਟੀਜ਼ ਜਿਸਨੂੰ ਅਸੀਂ ਸ਼ੂਗਰ ਵੀ ਕਹਿੰਦੇ ਹਾਂ। ਇਸ ਦਾ ਸਭ ਤੋਂ ਵੱਡਾ ਕਾਰਨ ਸਾਡੀ ਜੀਵਨਸ਼ੈਲੀ ਹੈ। ਜੇਕਰ ਅਸੀਂ ਆਪਣੇ ਖਾਣ-ਪੀਣ ਦੀ ਆਦਤਾਂ ਨੂੰ ਥੋੜ੍ਹਾਂ ਸੁਧਾਰ ਲਈਏ ਤਾਂ ਇਸ ਬੀਮਾਰੀ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਦੇਖਿਆ ਜਾਵੇ ਤਾਂ ਸ਼ੂਗਰ ਦੇ ਮਰੀਜ਼ਾਂ ਨੂੰ ਕੇਲੇ, ਅੰਗੂਰ, ਅੰਬ, ਲੀਚੀ ਅਤੇ ਸੇਬ ਖਾਣ ਤੋਂ ਮਨਾ ਕੀਤਾ ਜਾਂਦਾ ਹੈ, ਪਰ ਕੁਝ ਲੋਕ ਫਲਾਂ ਦੇ ਬਹੁਤ ਸ਼ੌਕੀਨ ਹੁੰਦੇ ਹਨ। ਜੇਕਰ ਤੁਸੀਂ ਵੀ ਫਲਾਂ ਦੇ ਸ਼ੌਕੀਨ ਹੋ ਤਾਂ ਤੁਹਾਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਵੇਗੀ ਕਿ ਕੁਝ ਫਲ ਇਸ ਤਰ੍ਹਾਂ ਦੇ ਵੀ ਹਨ ਜਿਨ੍ਹਾਂ ਦਾ ਮਜ਼ਾ ਤੁਸੀਂ ਡਾਇਬੀਟੀਜ਼ 'ਚ ਵੀ ਲੈ ਸਕਦੇ ਹੋ। ਜੀ ਹਾਂ, ਆਓ ਜਾਣਦੇ ਹਾਂ ਇਨ੍ਹਾਂ ਫਲਾਂ ਦੇ ਬਾਰੇ।

1. ਸੇਬ
ਸੇਬ 'ਚ ਬਹੁਤ ਮਾਤਰਾ 'ਚ ਕੈਲੋਰੀ ਪਾਈ ਜਾਂਦੀ ਹੈ ਜੋ ਸ਼ੂਗਰ ਦੇ ਮਰੀਜ਼ਾਂ ਲਈ ਡੀਟਾਕਸਫਾਈ ਦੀ ਤਰ੍ਹਾਂ ਕੰਮ ਕਰਦਾ ਹੈ।
2. ਅੰਗੂਰ
ਅੰਗੂਰ ਇਕ ਖੱਟਾ ਫਲ ਹੈ। ਇਹ ਖੱਟਾ ਫਲ ਤੁਹਾਡੇ ਸਰੀਰ 'ਚ ਮੋਟਾਪੇ ਨੂੰ ਵਧਾਉਣ ਵਾਲੀ ਇਨਸੁਲਿਨ ਦੇ ਪੱਧਰ ਨੂੰ ਘੱਟ ਕਰਦਾ ਹੈ। ਜੇਕਰ ਨਿਯਮਿਤ ਰੂਪ ਨਾਲ ਇਸ ਦਾ ਇਸਤੇਮਾਲ ਖਾਣ ਲਈ ਕੀਤਾ ਜਾਵੇ ਤਾਂ ਸ਼ੂਗਰ ਦਾ ਖ਼ਤਰਾ ਘੱਟ ਜਾਂਦਾ ਹੈ।
4. ਜਾਮੁਨ
ਡਾਇਬੀਟੀਜ਼ ਦੇ ਮਰੀਜ਼ਾਂ ਦੇ ਲਈ ਜਾਮੁਨ ਬਹੁਤ ਹੀ ਲਾਭਕਾਰੀ ਹੈ। ਇਸਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।
5. ਕੀ.ਵੀ
ਕੀਵੀ 'ਚ ਵਿਟਾਮਿਨ ਸੀ ਦੀ ਮਾਤਰਾ ਭਰਪੂਰ ਪਾਈ ਜਾਂਦੀ ਹੈ। ਡਾਇਬੀਟੀਜ਼ ਤੋਂ ਪਰੇਸ਼ਾਨ ਲੋਕਾਂ ਦੇ ਲਈ ਕੀ.ਵੀ ਫਾਇਦੇਮੰਦ ਹੁੰਦੀ ਹੈ। ਕੀ.ਵੀ ਖਾਣ ਨਾਲ ਬਲੱਡ ਸ਼ੂਗਰ ਦੇ ਲੇਵਲ ਨੂੰ ਘੱਟ ਕੀਤਾ ਜਾ ਸਕਦਾ ਹੈ।
 

Post a Comment

0 Comments